ਸਮੱਗਰੀ 'ਤੇ ਜਾਓ

2012: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਕੀਰ 3: ਲਕੀਰ 3:
== ਘਟਨਾ ==
== ਘਟਨਾ ==
* [[23 ਜਨਵਰੀ]] – [[ਹਰਿਆਣਾ]] ਵਿਚ [[ਹੋਦ ਚਿੱਲੜ ਕਾਂਡ|ਹੋਦ ਚਿੱਲੜ]] 'ਚ ਖ਼ੂਨੀ ਨਵੰਬਰ 1984 ਵਿਚ 42 ਸਿੱਖਾਂ ਨੂੰ ਕਤਲ ਕਰਨ ਦਾ ਪਤਾ ਲੱਗਾ।
* [[23 ਜਨਵਰੀ]] – [[ਹਰਿਆਣਾ]] ਵਿਚ [[ਹੋਦ ਚਿੱਲੜ ਕਾਂਡ|ਹੋਦ ਚਿੱਲੜ]] 'ਚ ਖ਼ੂਨੀ ਨਵੰਬਰ 1984 ਵਿਚ 42 ਸਿੱਖਾਂ ਨੂੰ ਕਤਲ ਕਰਨ ਦਾ ਪਤਾ ਲੱਗਾ।
* [[4 ਮਾਰਚ]] – [[ਪੰਜਾਬ ਵਿਧਾਨ ਸਭਾ ਚੋਣਾਂ 2012|ਪੰਜਾਬ ਵਿਧਾਨ ਸਭਾ ਚੋਣਾਂ]] ਦੇ ਨਤੀਜੇ ਆਏ ਤੇ ਬਾਦਲ ਦਲ ਨੇ ਮੁੜ ਤਾਕਤ ਹਾਸਲ ਕੀਤੀ ਪਰ ਬਹੁਤ ਸਾਰੇ ਵਜ਼ੀਰ ਹਾਰ ਗਏ।
* [[4 ਮਈ]] – [[ਨੇਪਾਲ]] 'ਚ ਅਚਾਨਕ ਆਏ ਹੜ੍ਹ 'ਚ 17 ਲੋਕਾਂ ਦੀ ਮੌਤ ਹੋਈ ਅਤੇ 47 ਲੋਕ ਲਾਪਤਾ ਹੋ ਗਏ।
* [[4 ਮਈ]] – [[ਨੇਪਾਲ]] 'ਚ ਅਚਾਨਕ ਆਏ ਹੜ੍ਹ 'ਚ 17 ਲੋਕਾਂ ਦੀ ਮੌਤ ਹੋਈ ਅਤੇ 47 ਲੋਕ ਲਾਪਤਾ ਹੋ ਗਏ।
* [[12 ਜੁਲਾਈ]] – ਬੁੱਚੜਾਂ ਦੇ ਕਾਤਲ [[ਕੂਕਾ ਲਹਿਰ]] ਦੇ ਮੰਗਲ ਸਿੰਘ, ਮਸਤਾਨ ਸਿੰਘ, ਸਰਮੁਖ ਸਿੰਘ, ਗੁਲਾਬ ਸਿੰਘ ਨੂੰ ਫਾਂਸੀ ਦੇ ਦਿਤੀ ਗਈ।
* [[12 ਜੁਲਾਈ]] – ਬੁੱਚੜਾਂ ਦੇ ਕਾਤਲ [[ਕੂਕਾ ਲਹਿਰ]] ਦੇ ਮੰਗਲ ਸਿੰਘ, ਮਸਤਾਨ ਸਿੰਘ, ਸਰਮੁਖ ਸਿੰਘ, ਗੁਲਾਬ ਸਿੰਘ ਨੂੰ ਫਾਂਸੀ ਦੇ ਦਿਤੀ ਗਈ।

14:21, 3 ਮਾਰਚ 2016 ਦਾ ਦੁਹਰਾਅ

ਸਦੀ: 20ਵੀਂ ਸਦੀ21ਵੀਂ ਸਦੀ22ਵੀਂ ਸਦੀ
ਦਹਾਕਾ: 1980 ਦਾ ਦਹਾਕਾ  1990 ਦਾ ਦਹਾਕਾ  2000 ਦਾ ਦਹਾਕਾ  – 2010 ਦਾ ਦਹਾਕਾ –  2020 ਦਾ ਦਹਾਕਾ  2030 ਦਾ ਦਹਾਕਾ  2040 ਦਾ ਦਹਾਕਾ
ਸਾਲ: 2009 2010 201120122013 2014 2015

2012 21ਵੀਂ ਸਦੀ ਅਤੇ 2010 ਦਾ ਦਹਾਕਾ ਦਾ ਇੱਕ ਸਾਲ ਹੈ। ਇੱਕ ਲੀਪ ਦਾ ਸਾਲ ਹੈ ਜੋ ਇੱਕ ਐਤਵਾਰ ਨੂੰ ਸ਼ੁਰੂ ਹੋਇਆ।

ਘਟਨਾ

  • 23 ਜਨਵਰੀਹਰਿਆਣਾ ਵਿਚ ਹੋਦ ਚਿੱਲੜ 'ਚ ਖ਼ੂਨੀ ਨਵੰਬਰ 1984 ਵਿਚ 42 ਸਿੱਖਾਂ ਨੂੰ ਕਤਲ ਕਰਨ ਦਾ ਪਤਾ ਲੱਗਾ।
  • 4 ਮਾਰਚਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਏ ਤੇ ਬਾਦਲ ਦਲ ਨੇ ਮੁੜ ਤਾਕਤ ਹਾਸਲ ਕੀਤੀ ਪਰ ਬਹੁਤ ਸਾਰੇ ਵਜ਼ੀਰ ਹਾਰ ਗਏ।
  • 4 ਮਈਨੇਪਾਲ 'ਚ ਅਚਾਨਕ ਆਏ ਹੜ੍ਹ 'ਚ 17 ਲੋਕਾਂ ਦੀ ਮੌਤ ਹੋਈ ਅਤੇ 47 ਲੋਕ ਲਾਪਤਾ ਹੋ ਗਏ।
  • 12 ਜੁਲਾਈ – ਬੁੱਚੜਾਂ ਦੇ ਕਾਤਲ ਕੂਕਾ ਲਹਿਰ ਦੇ ਮੰਗਲ ਸਿੰਘ, ਮਸਤਾਨ ਸਿੰਘ, ਸਰਮੁਖ ਸਿੰਘ, ਗੁਲਾਬ ਸਿੰਘ ਨੂੰ ਫਾਂਸੀ ਦੇ ਦਿਤੀ ਗਈ।
  • 29 ਜੁਲਾਈਹਰਿਆਣਾ ਵਿਚ ਹੇਲੀ ਮੰਡੀ ਵਿਚ ਖ਼ੂਨੀ ਨਵੰਬਰ 1984 ਵਿਚ 42 ਸਿੱਖਾਂ ਨੂੰ ਕਤਲ ਕਰਨ ਦਾ ਰਾਜ਼ ਮਿਲਿਆ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਜਾਗਰ ਕੀਤਾ। ੲਿਸ ਨੇ ਪਹਿਲਾਂ ਹੋਦ ਚਿੱਲੜ ਕਾਂਡ ਪਿੰਡ ਵਿਚ ਵੀ ਅਜਿਹਾ ਕਤਲ-ਏ-ਆਮ ਕੀਤੇ ਜਾਣ ਦੀ ਖੋਜ ਕੀਤੀ ਸੀ।
  • 30 ਜੁਲਾਈਭਾਰਤ ਦੇ ਕੁਝ ਸੂਬਿਆਂ ਵਿਚ ਬਿਜਲੀ ਦੇ ਗਰਿਡ ਫੇਲ੍ਹ ਹੋਣ ਕਾਰਨ ਕਈ ਸੂਬਿਆਂ ਵਿਚ ਬਿਜਲੀ ਬੰਦ ਹੋਈ। 30 ਕਰੋੜ ਲੋਕ ਬਿਜਲੀ ਤੋਂ ਵਾਂਞੇ ਹੋ ਗਏ।
  • 17 ਨਵੰਬਰਮਹਾਂਰਾਸ਼ਟਰ ਸ਼ਿਵ ਸੈਨਾ ਦੇ ਮੋਢੀ ਆਗੂ ਬਾਲ ਠਾਕਰੇ ਦੀ ਮੌਤ ਹੋ ਗਈ। ਉਸ ਦੀ ਮੌਤ ਦੇ ਸੋਗ ਵਜੋਂ ਬੰਬਈ ਬੰਦ ਦਾ ਵਿਰੋਧ ਕਰਨ ਵਾਸਤੇ ਇਕ ਕੁੜੀ ਵੱਲੋਂ ਫ਼ੇਸਬੁਕ 'ਤੇ ਇਕ ਆਮ ਜਹੀ ਟਿੱਪਣੀ ਪਾਈ ਗਈ ਤੇ ਇਕ ਕੁੜੀ ਨੇ ਉਸ ਨੂੰ ਬੱਸ 'ਲਾਈਕ' ਹੀ ਕੀਤਾ। ਪੁਲਿਸ ਨੇ ਦੋਹਾਂ ਕੁੜੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
  • 21 ਨਵੰਬਰਮੁੰਬਈ ਵਿਚ 26 ਤੋਂ 29 ਨਵੰਬਰ ਤਕ ਚੱਲੇ ਕਤਲੇਆਮ ਸਬੰਧੀ ਫੜੇ ਗਏ ਅਜਮਲ ਕਸਾਬ ਨੂੰ 21 ਨਵੰਬਰ, 2012 ਦੇ ਦਿਨ ਪੂਨੇ ਦੀ ਯਰਵਦਾ ਜੇਲ ਵਿਚ ਫਾਂਸੀ 'ਤੇ ਲਟਕਾ ਦਿਤਾ ਗਿਆ।
  • 16 ਦਸੰਬਰਦਿੱਲੀ ਵਿਚ ਇਕ ਚਲਦੀ ਬਸ ਵਿਚ ਇਕ ਲੜਕੀ ਦਾ ਪੰਜ ਬੰਦਿਆਂ ਵਲੋਂ ਬਲਾਤਕਾਰ ਕੀਤਾ ਗਿਆ |
  • 18 ਦਸੰਬਰਅਵਤਾਰ ਫ਼ਿਲਮ ਨੇ 278 ਕਰੋੜ 22 ਲੱਖ 75 ਹਜ਼ਾਰ ਡਾਲਰ ਕਮਾ ਕੇ ਦੁਨੀਆਂ ਭਰ ਦੀਆਂ ਫ਼ਿਲਮਾਂ ਦੀ ਕਮਾਈ ਦੇ ਰੀਕਾਰਡ ਤੋੜ ਦਿਤੇ।

ਜਨਮ

ਮਰਨ

ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ।